ਜੈਤੋ 2 ਮਈ (ਸਵਰਨ ਨਿਆਮੀਵਾਲਾ):- ਕਰੋਨਾ ਦੀ ਜੰਗ ‘ਚ ਕੇਂਦਰ ਸਰਕਾਰ ਦੁਆਰਾ ਪੰਜਾਬ ਨੂੰ ਫੰਡ ਨਾ ਜਾਰੀ ਕਰਨ ਦੇ ਰੋਸ ਵਜੋਂ ਪੰਜਾਬ ਕਾਂਗਰਸ ਦੇ ਸੱਦੇ ਤੇ ਵਿਧਾਨ ਸਭਾ ਹਲਕਾ ਜੈਤੋ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਫ਼ਰੀਦਕੋਟ ਦੇ ਮੈਂਬਰ ਗੁਰਸੇਵਕ ਸਿੰਘ  ਦੀ ਅਗਵਾਈ ‘ਚ ਹੱਥਾਂ ਵਿੱਚ ਤਿਰੰਗੇ ਝੰਡੇ ਲਹਿਰਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਇਸ ਮੋਕੇ ਤੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਇਸ ਮਹਾਂਮਾਰੀ ਦੇ ਚੱਲਦਿਆਂ ਪਹਿਲਾਂ ਹੀ ਅਸੀਂ ਸਾਰੇ ਸੰਕਟ ਦਾ ਸਾਹਮਣਾ ਕਰ ਰਿਹੇ ਹਾਂ ਪਰ ਕੇਂਦਰ ਵਿਚਲੀ ਭਾਜਪਾ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਜਿਸ ਦੇ ਚੱਲਦਿਆਂ ਅੱਜ ਸਾਡੇ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ ਇਸ ਮੋਕੇ ਤੇ ਇਨ੍ਹਾਂ ਨਾਲ ਗੁਰਮੇਲ ਸਿੰਘ.ਦਰਸਨ ਸਿੰਘ.ਮਨਜੀਤ ਸਿੰਘ . ਦਵਿੰਦਰ ਸਿੰਘ . ਅਰਸ਼ਦੀਪ ਸਿੰਘ. ਅਭੀਜੀਤ ਸਿੰਘ . ਆਦੀ ਕਾਂਗਰਸੀ ਆਗੂ ਹਾਜ਼ਰ ਸਨ
WhatsAppFacebookTwitterEmailShare

144 COMMENTS

LEAVE A REPLY

Please enter your comment!
Please enter your name here