ਖਾਲੜਾ 7 ਸਤੰਬਰ (ਦਲਬੀਰ ਉਧੋਕੇ)  ਵੇਖੋ ਥੋੜ੍ਹੀ ਦੂਰ ਪਿੰਡ ਮਾੜੀ ਕੰਬੋਕੇ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਸਹੀਦ ਬਾਬਾ ਸੁੱਖਾ ਸਿੰਘ ਜੀ ਦੇ ਸਲਾਨਾ ਜੋੜ ਮੇਲੇ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੇ ਸਰਕਲ ਸੇਵਾਦਾਰ ਭਾਈ ਰਣਜੀਤ ਸਿੰਘ ਖਾਲਸਾ ਨੂੰ  ਸਿੱਖ   ਧਰਮ ਦੇ ਮਸਲੇ ਵਧੀਆ ਢੰਗ ਨਾਲ ਸੁਲਝਾਉਣ ਵਾਲੇ ਭਾਈ ਰਣਜੀਤ ਸਿੰਘ ਖਾਲਸਾ ਨੂੰ ਬਾਬਾ ਬਲਵਿੰਦਰ ਸਿੰਘ  ਮੁੱਖ ਸੇਵਾਦਾਰ ਗੁਰਦੁਆਰਾ  ਗੁਰਦੁਆਰਾ ਢਾਬਸਰ ਵੱਲੋਂ ਗੁਰੂ ਦੀ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਤ ਕੀਤਾ ਗਿਆ।
ਇਸ ਮੌਕੇ  ਬਾਬਾ ਬਲਵਿੰਦਰ ਸਿੰਘ ਨੇ ਕਿਹਾ ਕਿ ਇਹੋ ਜਿਹੇ  ਸਿੱਖ ਹੀ ਨੌਜਵਾਨ ਲਈ  ਲਈ ਰਾਹ ਦਸੇਰਾ ਬਣਦੇ ਹਨ। ਇਸ ਮੌਕੇ ਭਾਈ ਰਣਜੀਤ ਸਿੰਘ ਖਾਲਸਾ ਨੇ ਸਮੂਹ ਹਲਕਾ ਖੇਮਕਰਨ ਲੋਕਾਂ ਨੂੰ ਗੁਰੂ ਵਾਲੇ ਬਣਨ ਅਤੇ ਅੰਮ੍ਰਿਤ ਛਕਣ ਲਈ ਆਖਿਆ।
WhatsAppFacebookTwitterEmailShare

LEAVE A REPLY

Please enter your comment!
Please enter your name here