ਅੱਜ ਥਾਣਾ ਮੁਖੀ ਸ਼ੇਰਪੁਰ ਇੰਸ ਬਲਵੰਤ ਸਿੰਘ ਬਲਿੰਗ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਬੱਸ ਸਟੈਂਡ ਸ਼ੇਰਪੁਰ ਵਿਖੇ ਘੇਰਾ ਬੰਦੀ ਕਰਕੇ ਤਲਾਸ਼ੀ ਅਭਿਆਨ ਚਲਾਇਆ ਗਿਆ ।