ਵਿਧਾਇਕ ਜੈ ਕ੍ਰਿਸ਼ਨ ਰੋੜ੍ਹੀ ਨੂੰ ਪੰਜਾਬ ਵਿਧਾਨ ਸਭਾ ਦਾ ਡਿਪਟੀ ਸਪੀਕਰ ਲਗਾਉਣ ਅਤੇ ਖੁਸ਼ੀ ਦੀ ਪ੍ਰਗਟਾਵਾ

ਤਲਵੰਡੀ ਸਾਬੋ  (ਰੇਸ਼ਮ ਸਿੰਘ ਦਾਦੂ) ਹਲਕਾ ਤਲਵੰਡੀ ਸਾਬੋ ਦੇ ਆਮ ਆਦਮੀ ਪਾਰਟੀ ਵਰਕਰਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੂੰ ਨਿਯੁਕਤ ਕਰਨ ਤੇ ਖੁਸ਼ੀ ਦੀ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਕਿਸਾਨ ਵਿੰਗ ਤਲਵੰਡੀ ਸਾਬੋ ਦੇ ਪ੍ਰਧਾਨ ਦੇ ਬੁਲਾਰੇ ਗੁਰਦੀਪ ਸਿੰਘ ਤੂਰ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਤੇ ਸਮੁੱਚੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਜੈ ਕ੍ਰਿਸ਼ਨ ਸਿੰਘ ਰੋੜੀ ਵਿਧਾਇਕ ਗੜਸ਼ੰਕਰ ਨੂੰ ਡਿਪਟੀ ਸਪੀਕਰ ਨਿਯੁਕਤ ਕੀਤਾ ਹੈ। ਉਹਨਾਂ ਨੂੰ ਸਾਡੀ ਤਲਵੰਡੀ ਸਾਬੋ ਦੀ ਸਮੁੱਚੀ ਟੀਮ ਵੱਲੋਂ ਲੱਖ ਲੱਖ ਵਧਾਈ ਅਤੇ ਅਸੀਂ ਕਾਮਨਾ ਕਰਦੇ ਹਾਂ ਕਿ ਉਹ ਪੰਜਾਬ ਦੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾ ਵੱਲੋਂ ਉਠਾਏ ਗਏ ਪੰਜਾਬ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਹੱਲ ਕਰਵਾਉਣ ਲਈ ਯਤਨਸ਼ੀਲ ਰਹਿਣਗੇ। ਪ੍ਰਧਾਨ ਗੁਰਦੀਪ ਸਿੰਘ ਤੂਰ ਨੇ ਕਿਹਾ ਕਿ ਅਸੀਂ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਇਕ ਆਮ ਆਦਮੀ ਨੂੰ ਇਸ ਮਹਾਨ ਸਤਿਕਾਰਤ ਅਹੁਦੇ ਉਤੇ ਬਿਰਾਜਮਾਨ ਕੀਤਾ ਹੈ। ਇਸ ਮੌਕੇ ਵਧਾਈ ਦੇਣ ਵਾਲਿਆਂ ਵਿੱਚ ਉਨ੍ਹਾਂ ਨਾਲ ਤਰਸੇਮ ਸਿੰਘ ਜੁਆਇੰਟ ਸੈਕਟਰੀ, ਡਾਕਟਰ ਰਾਜਬੀਰ ਸਿੰਘ ਕੁਆਡੀਨੇਟਰ, ਸੁਖਦੇਵ ਸਿੰਘ ਫਾਰਮਾਸਿਸਟ, ਮਾਸਟਰ ਹਰਮੇਲ ਸਿੰਘ, ਹਰਦੇਵ ਸਿੰਘ ਸਰਾਂ, ਟੇਕ ਸਿੰਘ ਬੰਗੀ, ਕੁਲਵੰਤ ਸਿੰਘ ਸਰਕਲ ਪ੍ਰਧਾਨ ਸੀਗੋਂ,  ਰਣਦੀਪ ਸਿੰਘ ਸੀੰਗੋ,ਬਿੱਕਰ ਸਿੰਘ ਨਥੇਹਾ, ਇਕਬਾਲ ਸਿੰਘ ਜਗਾ, ਰੇਸ਼ਮ ਸਿੰਘ ਸ਼ੇਖਪੁਰਾ, ਗਿਆਨ ਸਿੰਘ ਸੰਧੂ, ਗੁਰਤੇਜ ਸਿੰਘ ਮਲਕਾਣਾ ਆਦਿ ਹਾਜ਼ਰ ਸਨ।
Attachments area
ਤਲਵੰਡੀ ਸਾਬੋ  (ਰੇਸ਼ਮ ਸਿੰਘ ਦਾਦੂ) ਹਲਕਾ ਤਲਵੰਡੀ ਸਾਬੋ ਦੇ ਆਮ ਆਦਮੀ ਪਾਰਟੀ ਵਰਕਰਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੂੰ ਨਿਯੁਕਤ ਕਰਨ ਤੇ ਖੁਸ਼ੀ ਦੀ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਕਿਸਾਨ ਵਿੰਗ ਤਲਵੰਡੀ ਸਾਬੋ ਦੇ ਪ੍ਰਧਾਨ ਦੇ ਬੁਲਾਰੇ ਗੁਰਦੀਪ ਸਿੰਘ ਤੂਰ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਤੇ ਸਮੁੱਚੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਜੈ ਕ੍ਰਿਸ਼ਨ ਸਿੰਘ ਰੋੜੀ ਵਿਧਾਇਕ ਗੜਸ਼ੰਕਰ ਨੂੰ ਡਿਪਟੀ ਸਪੀਕਰ ਨਿਯੁਕਤ ਕੀਤਾ ਹੈ।
ਉਹਨਾਂ ਨੂੰ ਸਾਡੀ ਤਲਵੰਡੀ ਸਾਬੋ ਦੀ ਸਮੁੱਚੀ ਟੀਮ ਵੱਲੋਂ ਲੱਖ ਲੱਖ ਵਧਾਈ ਅਤੇ ਅਸੀਂ ਕਾਮਨਾ ਕਰਦੇ ਹਾਂ ਕਿ ਉਹ ਪੰਜਾਬ ਦੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾ ਵੱਲੋਂ ਉਠਾਏ ਗਏ ਪੰਜਾਬ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਹੱਲ ਕਰਵਾਉਣ ਲਈ ਯਤਨਸ਼ੀਲ ਰਹਿਣਗੇ। ਪ੍ਰਧਾਨ ਗੁਰਦੀਪ ਸਿੰਘ ਤੂਰ ਨੇ ਕਿਹਾ ਕਿ ਅਸੀਂ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਇਕ ਆਮ ਆਦਮੀ ਨੂੰ ਇਸ ਮਹਾਨ ਸਤਿਕਾਰਤ ਅਹੁਦੇ ਉਤੇ ਬਿਰਾਜਮਾਨ ਕੀਤਾ ਹੈ। ਇਸ ਮੌਕੇ ਵਧਾਈ ਦੇਣ ਵਾਲਿਆਂ ਵਿੱਚ ਉਨ੍ਹਾਂ ਨਾਲ ਤਰਸੇਮ ਸਿੰਘ ਜੁਆਇੰਟ ਸੈਕਟਰੀ, ਡਾਕਟਰ ਰਾਜਬੀਰ ਸਿੰਘ ਕੁਆਡੀਨੇਟਰ, ਸੁਖਦੇਵ ਸਿੰਘ ਫਾਰਮਾਸਿਸਟ, ਮਾਸਟਰ ਹਰਮੇਲ ਸਿੰਘ, ਹਰਦੇਵ ਸਿੰਘ ਸਰਾਂ, ਟੇਕ ਸਿੰਘ ਬੰਗੀ, ਕੁਲਵੰਤ ਸਿੰਘ ਸਰਕਲ ਪ੍ਰਧਾਨ ਸੀਗੋਂ,  ਰਣਦੀਪ ਸਿੰਘ ਸੀੰਗੋ,ਬਿੱਕਰ ਸਿੰਘ ਨਥੇਹਾ, ਇਕਬਾਲ ਸਿੰਘ ਜਗਾ, ਰੇਸ਼ਮ ਸਿੰਘ ਸ਼ੇਖਪੁਰਾ, ਗਿਆਨ ਸਿੰਘ ਸੰਧੂ, ਗੁਰਤੇਜ ਸਿੰਘ ਮਲਕਾਣਾ ਆਦਿ ਹਾਜ਼ਰ ਸਨ।