ਅਕਾਲੀ ਦਲ ਦੇ ਸਿਆਸਤ ਦੇ ਬਾਬਾ ਬੋਹੜ ਸਾਬਕਾ ਰਾਜ ਸਭਾ ਮੈਂਬਰ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਸੁਖਦੇਵ ਸਿੰਘ ਢੀਂਡਸਾ ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ 90 ਵਰ੍ਹਿਆਂ ਦੇ ਸਨ ਅਤੇ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ ।ਸਰਦਾਰ ਢੀਂਡਸਾ ਸਾਹਿਬ ਦਾ ਸੁਨਾਮ ਦੇ ਵਿਕਾਸ ਵਿੱਚ ਅਹਿਮ ਤੇ ਵੱਡਾ ਰੋਲ ਸੀ ਪਰਮਾਤਮਾ ਉਹਨਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
Big Breking ਸਿਆਸਤ ਦੇ ਬਾਬਾ ਬੋਹੜ ਸਰਦਾਰ ਸੁਖਦੇਵ ਸਿੰਘ ਢੀਂਡਸਾ ਦਾ ਅੱਜ ਹੋਇਆ ਦੇਹਾਂਤ
