ਹਰਿਆਣਾ, 7 ਫਰਵਰੀ (ਏ.ਐਨ.ਆਈ.):ਫਰੀਦਾਬਾਦ ਦੇ ਸੂਰਜਕੁੰਡ ਮੇਲੇ ਵਿੱਚ ਸ਼ੁੱਕਰਵਾਰ ਸ਼ਾਮ ਇੱਕ ਪੰਘੂੜਾ ਟੁੱਟਣ ਕਾਰਨ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ 9 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਬਚਾਵ ਕਾਰਵਾਈ ਦੌਰਾਨ ਇਕ ਪੁਲਿਸ ਇੰਸਪੈਕਟਰ ਦੀ ਮੌਤ ਹੋ ਗਈ। ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਫਰੀਦਾਬਾਦ ਦੇ ਸੂਰਜਕੁੰਡ ਮੇਲੇ ਵਿੱਚ ਟੁੱਟਿਆ, ਪੁਲਿਸ ਇੰਸਪੈਕਟਰ ਦੀ ਮੌਤ, 9 ਲੋਕ ਗੰਭੀਰ